ਇੰਜ. ਮਹਿੰਦਰ ਸਿੰਘ ਸੰਧਰਾਂ ਬਸਪਾ ਦੇ ਜ਼ਿਲਾ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਵੱਲੋਂ ਨੌਜਵਾਨ ਆਗੂ ਇੰਜ. ਮਹਿੰਦਰ ਸਿੰਘ ਨੂੰ ਜ਼ਿਲਾ ਪ੍ਰਧਾਨ ਲਾਉਣ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵੱਲੋਂ ਬਸਪਾ ਹਾਈ ਕਮਾਂਡ ਦਾ ਧੰਨਵਾਦ ਕੀਤਾ।

Advertisements

ਬਸਪਾ ਦਾ ਜ਼ਿਲਾ ਪ੍ਰਧਾਨ ਬਣਨ ਤੇ ਇੰਜ. ਮਹਿੰਦਰ ਸਿੰਘ ਸੰਧਰਾਂ ਨੂੰ ਵਧਾਈਆਂ ਦਿੰਦੇ ਹੋਏ ਦਿਨੇਸ਼ ਕੁਮਾਰ ਪੱਪੂ ਸਾਬਕਾ ਜ਼ਿਲਾ ਇੰਚਾਰਜ, ਪਵਨ ਕੁਮਾਰ ਸਾਬਕਾ ਪ੍ਰਧਾਨ ਵਿਧਾਨ ਸਭਾ, ਹਰਜੀਤ ਲਾਡੀ ਸਾਬਕਾ ਸ਼ਹਿਰੀ ਪ੍ਰਧਾਨ ਬਸਪਾ। ਬਸਪਾ ਆਗੂਆਂ ਨੇ ਸੰਧਰਾਂ ਦੇ ਪ੍ਰਧਾਨ ਬਣਨ ਨਾਲ ਜ਼ਿਲੇ ਵਿਚ ਬਸਪਾ ਹੋਰ ਮਜ਼ਬੂਤ ਹੋਵੇਗੀ। ਇਹ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ ਅਤੇ ਬਹੁਤ ਹੀ ਮਿਹਨਤੀ ਇਨਸਾਨ ਹਨ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਰੰਧਾਵਾ ਸਿੰਘ, ਵਿੱਕੀ ਅਟਵਾਲ, ਕਮਲਜੀਤ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here