ਹੁਸ਼ਿਆਰਪੁਰ ਜਿਲੇ ਵਿੱਚ 6 ਮਰੀਜ ਹੋਰ ਪਾਜੀਟਿਵ ਆਉਣ ਨਾਲ ਗਿਣਤੀ ਹੋਈ 162

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ  348 ਸੈਪਲ ਲੈਣ ਲੈਬ ਤੋ ਅੱਜ 930 ਸੈਪਲਾ ਦੀ ਰਿਪੋਟ ਪ੍ਰਾਪਤ ਹੋਈ ਹੈ ਜਿਨ•ਾ ਵਿੱਚੋ 6 ਮਰੀਜ ਪਾਜੇਟਿਵ ਪਾਏ ਗਏ ਹਨ ਹੈ । ਪਾਜੇਟਿਵ ਕੇਸਾਂ ਦੀ ਗਿਣਤੀ 162 ਹੋ ਗਈ ਹੈ । ਜਿਲੇ ਵਿੱਚ ਅੱਜ  ਤੱਕ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 9785 ਹੋ ਗਈ ਹੈ , ਤੇ 8748 ਨੈਗਟਿਵ ਅਤੇ 863 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 162 ਹੋ ਗਈ ਹੈ । 26 ਸੈਪਲ ਇੰਵੈਲਡ ਹਨ , 5 ਦੀ ਮੌਤ ਤੇ,  ਐਕਟਿਵ 23 ਕੇਸ ਹਨ ਤੇ 134 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ।

Advertisements

ਹੋਰ ਜਾਣ ਕਾਰੀ ਦਿੰਦੇ ਹੇ ਦੱਸਿਆ ਕਿ 3 ਮਰੀਜ ਦਿੱਲੀ ਤੋ ਆਏ ਹਨ ਜੋ ਕਿ ਸਿਹਤ ਕੇਦਰ ਪੋਸੀ ਤੋ 2 ਕੇਸ ਬਿਹਾਰ ਤੋ ਆਏ ਹਨ ਤੇ 1 ਕੇਸ ਤਲਵੜਾ ਤੋ ਹੈ। ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ  ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ

LEAVE A REPLY

Please enter your comment!
Please enter your name here