ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਈਕਲ ਸਟੈਂਡ ਦੇ ਠੇਕੇ ਦੀ ਨਿਲਾਮੀ 14 ਜੁਲਾਈ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੇ ਸਾਈਕਲ ਸਟੈਂਡ ਦੇ ਠੇਕੇ ਦੀ ਨਿਲਾਮੀ 14 ਜੁਲਾਈ 2020 ਨੂੰ ਸਵੇਰੇ 11 ਵਜੇ ਹੋਣੀ ਨਿਸ਼ਚਿਤ ਹੋਈ ਹੈ। ਇਸ ਸਬੰਧੀ ਚਾਹਵਾਨ ਵਿਅਕਤੀ ਸ਼ਰਤਾਂ ਅਤੇ ਫਾਰਮ ਦਫ਼ਤਰ ਡਿਪਟੀ ਕਮਿਸ਼ਨਰ ਦੀ ਨਾਜ਼ਰ ਸ਼ਾਖਾ ਦੇ ਕਮਰਾ ਨੰ: 1 ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 13 ਜੁਲਾਈ 2020 ਤੱਕ ਪ੍ਰਾਪਤ ਕਰ ਸਕਦੇ ਹਨ।

Advertisements

LEAVE A REPLY

Please enter your comment!
Please enter your name here