3 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 210

ਹੁਸ਼ਿਆਰਪਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 593 ਨਵੇ ਸੈਪਲ ਲੈਣ ਨਾਲ  ਅਤੇ 142 ਸੈਪਲਾਂ ਦੀ ਰਿਪੋਟ ਆਉਣ ਤੇ 3 ਵਿਅਕਤੀ ਦੀ ਰਿਪੋਟ ਪਾਜਟਿਵ ਆਉਣ ਨਾਲ ਜਿਲੇ ਵਿੱਚ ਪਾਜੇਟਿਵ ਕੇਸਾ ਦੀ ਗਿਣਤੀ 210 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 18497 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 17142 ਸੈਪਲ ਨੈਗਟਿਵ ਅਤੇ 1100  ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ, ਪਾਜੇਟਿਵ ਕੇਸਾ ਦੀ ਗਿਣਤੀ 210 ਹੋ ਗਈ,  ਤੇ 30 ਸੈਪਲ ਇੰਨਵੈਲਡ ਹਨ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਨਾਲ ਸਬੰਧਿਤ ਦਸੂਹਾਂ ਸਬ ਡਿਵੀਜਨ ਪਿੰਡ ਬੰਗਾਲੀ ਪੁਰ ਦਾ ਵਿਆਕਤੀ ਦੀ ਉਮਰ 48 ਅਤੇ ਦੂਸਰਾਂ ਹੁਸ਼ਿਆਰਪੁਰ ਪਿੰਡ ਡਡਿਆਣਾ ਖੁਰਦ ਨਾਲ ਸਬੰਧਿਤ 47 ਸਾਲਾ ਵਿਆਕਤੀ  ਪਹਿਲਾ ਤੋ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਕਰਕੇ ਪਾਜੇਟਿਵ ਪਾਏ ਗਏ ਹਨ ।ਸਿਹਤ ਸਲਾਹ ਸੰਬਧੀ ਜਾਰੀ ਕਰਦੇ ਸਮੇ ਸਮੇ ਸਿਰ ਦਿੱਤੀਆ ਹਦਾਇਤਾ ਜਿਵੇ ਮਾਸਿਕ ਪਾਉਣ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਹੱਥਾ ਦੀ ਸਫਾਈ ਰੱਖਣੀ ਬਾਰੇ ਕਿਹਾ ।

LEAVE A REPLY

Please enter your comment!
Please enter your name here