ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ ਲਈ 31 ਅਗਸਤ ਤੱਕ ਕੀਤਾ ਜਾ ਸਕਦਾ ਅਪਲਾਈ

logo latest

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਆਫ਼ਤਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸਖਸ਼ੀਅਤਾਂ ਅਤੇ ਸੰਸਥਾਵਾਂ ਨੂੰ ਸੁਭਾਸ਼ ਚੰਦਰਾ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਸਾਲ 2021 ਦੌਰਾਨ ਸਨਮਾਨਿਤ ਕੀਤਾ ਜਾਣਾ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਉਪਰੋਕਤ ਐਵਾਰਡ ਲਈ ਯੋਗ ਬਿਨੈਕਾਰ ਵੈਬਸਾਈਟ ‘‘http://dmawards.ndma.gov.in” ’ਤੇ 31 ਅਗਸਤ 2020 ਤੱਕ ਬਿਨੈ-ਪੱਤਰ ਭੇਜ ਸਕਦੇ ਹਨ।

Advertisements

LEAVE A REPLY

Please enter your comment!
Please enter your name here