ਕਰੋਨਾ ਨਾਲ 2 ਮੌਤਾ ਹੋਰ ਹੋਣ ਨਾਲ ਮੌਤਾ ਦਾ ਗਿਣਤੀ ਹੋਈ 16

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 452 ਵਿਆਕਤੀਆਂ ਦੇ ਸੈਪਲ ਲੈਣ ਨਾਲ ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 28162 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 26205 ਸੈਪਲ  ਨੈਗਟਿਵ,  ਜਦਕਿ 1404 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 55 ਸੈਪਲ ਇਨਵੈਲਡ ਹਨ ।

Advertisements

ਐਕਟਿਵ ਕੇਸਾ ਦੀ ਗਿਣਤੀ 128 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 395 ਹੋ ਗਈ ਹੈ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਅੱਜ ਜਿਲੇ ਨਾਲ ਸਬੰਧਿਤ ਪਿੰਡ ਭਟਰਾਣਾ ਦੀ ਕਮਲਜੀਤ ਕੋਰ 59 ਸਾਲ ਦੀ ਫੋਰਟਿਜ ਮੁਹਾਲੀ ਵਿਖੇ ਮੌਤ ਹੋਣ ਅਤੇ ਰੂਪ ਲਾਲ 72 ਪਿੰਡ ਕੱਤੋਵਾਲ ਦੀ ਮੌਤ ਪਟੇਲ ਹਸਪਤਾਲ ਜਲੰਧਰ ਵਿਖੇ ਕੋਰੋਨਾ ਪਾਜੇਟਿਵ  ਹੋਣ ਕਾਰਨ ਕੁੱਲ ਮੌਤਾਂ ਦੀ ਗਿਣਤੀ 16 ਹੋ ਗਈ ਹੈ ਅਤੇ ਇਸ ਨਾਲ ਜਿਲੇ ਵਿੱਚ ਕੋਵਿਡ 19 ਪਾਜੇਟਿਵ ਮਰੀਜਾਂ ਦੀ ਗਿਣਤੀ 539 ਹੋ ਗਈ ਹੈ  ਹੋਰ ਜਾਣਕਾਰੀ ਸਾਝੀ ਕਰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ 27 ਜੁਲਾਈ ਨੂੰ ਜਤਿੰਦਰ ਸ਼ਰਮਾਂ ਉਮਰ 17 ਸਾਲ ਦੀ ਰਿਪੋਟ ਪਾਜੇਟਿਵ ਆਈ ਸੀ ਉਸ ਨੂੰ ਲੱਭ ਕੇ ਕੋਵਿਡ ਕੇਅਰ ਸੈਟਰ ਵਿਖੇ ਇਲਾਜ ਲਈ ਦਾਖਿਲ ਕਰਵਾ ਦਿੱਤਾ ਹੈ ਇਹ ਮਰੀਜ ਕੋਕਾ ਕੋਲਾ ਪਲਾਟ ਦੇ ਨਜਦੀਕ ਕਿਸੇ ਠੇਕੇਦਾਰ ਨਾਲ ਕੰਮ ਕਰ ਰਿਹਾ ਸੀ ਤੇ ਉਸ ਨੇ ਆਪਣਾ ਪਤਾ ਕੋਕਾ ਕੋਲਾ ਪਲਾਂਟ ਲਿਖਾਇਆ ਸੀ,  ਜਦ ਕਿ ਮਰੀਜ ਕੋਕਾ ਕੋਲਾ ਪਲਾਟ ਦਾ ਮੁਲਾਜਮ ਨਹੀ ਹੈ ।  ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ 

LEAVE A REPLY

Please enter your comment!
Please enter your name here