3 ਅਗਸਤ ਤੋਂ 7 ਅਗਸਤ ਤੱਕ ਲਗਾਇਆ ਜਾ ਰਿਹਾ ਮੱਛੀ ਪਾਲਣ ਟਰੇਨਿੰਗ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 3 ਅਗਸਤ ਤੋਂ 7 ਅਗਸਤ 2020 ਤੱਕ 5 ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਉਨਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ, ਇਸ ਕੈਂਪ ਦਾ ਫਾਇਦਾ ਚੁੱਕਣ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ਅਤੇ 01882-227285 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here