22 ਅਗਸਤ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਹੁਸ਼ਿਆਰਪੁਰ (ਦ ਸਲੈਟਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪ੍ਰਧਾਨ ਐਸ.ਏ.ਵੀ. ਜੈਨ ਡੇਅ ਬੋਰਡਿੰਗ ਸਕੂਲ, ਊਨਾ ਰੋਡ, ਹੁਸ਼ਿਆਰਪੁਰ ਦੀ ਸਮਵਤਸਰੀ ਪਰਵ ਨੂੰ ਲੈ ਕੇ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ 22 ਅਗਸਤ 2020 ਨੂੰ ਇਕ ਦਿਨ ਲਈ ਜ਼ਿਲਾ ਹੁਸ਼ਿਆਰਪੁਰ ਵਿਖੇ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਆਦਿ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।

Advertisements

LEAVE A REPLY

Please enter your comment!
Please enter your name here