4 ਅਤੇ 5 ਸਿਤੰਬਰ ਨੂੰ ਪ੍ਰਾਪਰਟੀ ਟੈਕਸ ਜਮਾ ਨਹੀ ਹੋਵੇਗਾ: ਕਮਿਸ਼ਨਰ ਨਗਰ ਨਿਗਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਾਪਰਟੀ ਟੈਕਸ ਦੀ ਵੈਬਸਾਈਟ ਦੀ ਅਪਡੇਟ ਕੀਤੀ ਜਾਣੀ ਹੈ। ਇਸਲਈ ਮਿਤੀ 04.09.2020 ਅਤੇ 05.09.2020 ਨੂੰ ਪ੍ਰਾਪਰਟੀ ਟੈਕਸ ਜਮਾ ਨਹੀ ਹੋਵੇਗਾ।

Advertisements

LEAVE A REPLY

Please enter your comment!
Please enter your name here