ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਰਿਬੇਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਾਪਰਟੀ ਟੈਕਸ ਸਾਲ 2020-21 ਜਮਾਂ ਕਰਵਾਉਣ ਤੇ 10 ਪ੍ਰਤੀਸ਼ਤ ਰਿਬੇਟ ਦਿੱਤੀ ਜਾਵੇਗੀ ਅਤੇ ਪਬਲਿਕ ਦੀ ਸਹੂਲਤ ਵਾਸਤੇ ਦਿਨ ਸ਼ਨੀਵਾਰ ਅਤੇ ਐਤਵਾਰ (ਮਿਤੀ 26.09.2020 ਅਤੇ 27.09.2020) ਨੂੰ ਵੀ ਪ੍ਰਾਪਰਟੀ ਟੈਕਸ ਦੀ ਸ਼ਾਖਾ ਖੁੱਲੀ ਰਹੇਗੀ।

Advertisements

ਉਹਨਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਸ 10 ਪ੍ਰਤੀਸ਼ਤ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ।

LEAVE A REPLY

Please enter your comment!
Please enter your name here