24 ਤੋਂ 26 ਸਤੰਬਰ ਤੱਕ ਕਿਸੇ ਵੀ ਕਿਸਮ ਦਾ ਅਸਲਾ/ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ: ਜਿਲਾ ਮੈਜਿਸਟ੍ਰੇਟ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ 24 ਤੋਂ 26 ਸਤੰਬਰ ਤੱਕ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ ਲਿਜਾਣ (3arry) ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਵੇਗਾ।

Advertisements

LEAVE A REPLY

Please enter your comment!
Please enter your name here