ਜਿਲੇ ਵਿੱਚ 64 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 4228

ਹੁਸ਼ਿਆਰਪੁਰ: ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2150 ਨਵੇ ਸੈਪਲ ਲੈਣ  ਨਾਲ ਅਤੇ 2127 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 64 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4228 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 98209 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  92309 ਸੈਪਲ  ਨੈਗਟਿਵ,  ਜਦ ਕਿ 2075 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 137 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 751  ਹੈ । ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 3340 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 64 ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 17 ਕੇਸ ਸਬੰਧਿਤ ਹਨ ਜਦ ਕੇ 47 ਕੇਸ ਦੂਜੀਆ ਸਿਹਤ ਸੰਸਥਵਾਂ ਦੇ ਨਾਲ  ਸਬੰਧਿਤ ਹਨ  । ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here