
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਾਪਰਟੀ ਟੈਕਸ ਸਾਲ 2020-21 ਦਾ ਮਿਤੀ 30.09.2020 ਤੱਕ ਜਮਾਂ ਕਰਵਾਉਣ ਤੇ 10 ਪ੍ਰਤੀਸ਼ਤ ਰਿਬੇਟ ਦਿੱਤੀ ਜਾਵੇਗੀ ਅਤੇ ਪਬਲਿਕ ਦੀ ਸਹੂਲਤ ਵਾਸਤੇ ਨਗਰ ਨਿਗਮ ਹੁਸ਼ਿਆਰਪੁਰ ਵਲੋਂ mchoshiarpur.in ਵੈਬਸਾਈਟ ਦੀ ਸ਼ੁਰੂਆਤ ਕੀਤੀ ਗਈ ਹੈ।
Advertisements

ਉਹਨਾਂ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਦਿੱਤੀ ਗਈ ਇਸ 10% ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ।












