Friday, October 30, 2026
Home National ਮਹਾਰਾਸ਼ਟਰ ਵਿੱਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਪ੍ਰਧਾਨਮੰਤਰੀ ਨੇ ਰਾਜ ਦੇ...

ਮਹਾਰਾਸ਼ਟਰ ਵਿੱਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਪ੍ਰਧਾਨਮੰਤਰੀ ਨੇ ਰਾਜ ਦੇ ਮੁੱਖਮੰਤਰੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹੜਾਂ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਰਾਜ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਰਾਜ ਦੇ ਹਿੱਸਿਆਂ ਵਿੱਚ ਹੜਾਂ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ।

Advertisements

ਉਹਨਾਂ ਕਿਹਾ ਕਿ ਉਹਨਾਂ ਦੇ ਵਿਚਾਰ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਭੈਣਾਂ ਅਤੇ ਭਰਾਵਾਂ ਨਾਲ ਹਨ ਅਤੇ ਇਸ ਦੇ ਨਾਲ ਹੀ ਚਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਦੇ ਸਮਰਥਨ ਨੂੰ ਵੀ ਦੁਹਰਾਇਆ ਗਿਆ।

LEAVE A REPLY

Please enter your comment!
Please enter your name here