ਡੀ ਸੀ ਨੇ ਅਤੁਲ ਸ਼ਰਮਾ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

DSC05794

ਹੁਸ਼ਿਆਰਪੁਰ, 21 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ (ਲਿਮ:) ਦੇ ਬਾਹਰ ਹੋਏ ਸੜਕ ਹਾਦਸੇ ਵਿੱਚ ਬਹਾਦਰੀ ਦਾ ਪ੍ਰਦਰਸ਼ਨ ਕਰਦਿਆਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਉਣ ਵਾਲੇ ਸੋਨਾਲੀਕਾ ਦੇ ਜੀ ਐਮ (ਪੀ ਐਂਡ ਏ) ਅਤੁਲ ਸ਼ਰਮਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਤੁਲ ਸ਼ਰਮਾ ਨੂੰ ਪ੍ਰਸੰਸਾ ਪੱਤਰ ਭੇਂਟ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਅਕਸ਼ੈ ਸਾਂਗਵਾਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Advertisements

LEAVE A REPLY

Please enter your comment!
Please enter your name here