ਜਿਲੇ ਵਿੱਚ ਆਏ 38 ਨਵੇਂ ਪਾਜੇਟਿਵ ਮਰੀਜ, 1 ਹੋਰ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1676ਨਵੇਂ ਸੈਂਪਲ ਲੈਣ ਨਾਲ ਅਤੇ 1260 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ38 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6250 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 159579 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪਰੋਟਾਂ ਅਨੁਸਾਰ 152851 ਸੈਂਪਲ ਨੈਗਟਿਵ ਹਨ। ਜਦਕਿ 1695 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 214 ਹੈ ।

Advertisements

ਸਿਵਲ ਸਰਜਨ ਨੇ ਦੱਸਿਆ ਕਿ ਐਕਟਿਵ ਕੇਸਾਂ ਦੀ ਗਿਣਤੀ ਹੈ 225,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5811 ਹਨ। ਉਹਨਾਂ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 38 ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ ਨਾਲ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 28 ਪਾਜੇਟਵ ਮਰੀਜ ਹਨ ਤੇ ਇਕ ਮੌਤਾ ਕਰੋਨਾ ਪਾਜੇਟਿਵ ਹੋਣ ਨਾਲ ਹੋਈਆ ਹਨ  (1) 56 ਸਾਲਾ ਔਰਤ ਵਾਸੀ ਪੰਧੇਰ ਦਸੂਹਾਂ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here