ਜਿਲੇ ਵਿੱਚ 10 ਨਵੇਂ ਕੇਸ ਆਉਣ ਨਾਲ ਕੱਲ ਗਿਣਤੀ ਹੋਈ 6357

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1647 ਨਵੇਂ ਸੈਂਪਲ ਲੈਣ ਨਾਲ ਅਤੇ 1450 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਨਵੇਂ 10 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6357 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 166633 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 159599 ਸੈਂਪਲ ਨੈਗਟਿਵ,  ਜਦਕਿ 1822 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 218 ਹੈ । ਸਿਵਲ ਸਰਜਨ ਨੇ ਦੱਸਿਆ ਕਿ ਐਕਟਿਵ ਕੇਸਾਂ ਦੀ ਗਿਣਤੀ 173 ਹੈ,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5966 ਹੈ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 10 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 4 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 6 ਪਾਜੇਟਵ ਮਰੀਜ ਹਨ  । ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here