ਜਿਲੇ ਵਿੱਚ ਆਏ 46 ਨਵੇਂ ਕੇਸ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1489 ਨਵੇਂ ਸੈਂਪਲ ਲੈਣ ਨਾਲ ਅਤੇ 1633 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਨਵੇਂ 46 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6437 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 168861 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  162437 ਸੈਪਲ  ਨੈਗਟਿਵ,  ਜਦਕਿ 1159 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 223 ਹੈ । ਐਕਟਿਵ ਕੇਸਾ ਦੀ ਗਿਣਤੀ  ਹੈ 188,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6026 ਹਨ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 46  ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 9  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 37 ਪਾਜੇਟਵ ਮਰੀਜ ਹਨ। ਜਿਲੇ ਵਿੱਚ ਕੋਰੋਨਾ ਬਿਮਾਰੀ ਨਾਲ ਤਿੰਨ ਮੌਤਾਂ ਹੋਈਆਂ ਹਨ ਜਿਨਾਂ ਵਿੱਚ (1) 55 ਸਾਲਾ ਔਰਤ ਵਾਸੀ ਜੱਲੋਵਾਲ  ਦੀ ਮੌਤ ਮੌਡੀਕਲ ਅਮ੍ਰਿਤਸਰ  (2) 79 ਸਾਲਾ ਵਿਆਕਤੀ ਵਾਸੀ ਨਿਉ ਗੋਬਿੰਦ ਨਗਰ ਹੁਸ਼ਿਆਰਪੁਰ ਦੀ ਮੌਤ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਹੋਈ ਹੈ (3) 67 ਸਾਲ ਵਿਆਕਤੀ ਵਾਸੀ ਮੇਨ ਬਜਾਰ ਹਰਿਆਣਾ ਦੀ ਮੌਤ ਗੁਰੂ ਨਾਨਕ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here