ਵਧੀਕ ਜ਼ਿਲਾ ਮੈਜਿਸਟਰੇਟ ਨੇ ਕੀਤੇ ਨੈਸ਼ਨਲ/ਸਟੇਟ ਹਾਈਵੇ ‘ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਲਈ ਹੁਕਮ ਜਾਰੀ

DC-orders-travel-agent-to-write-mandatory-licence-number-advt-display-board.JPG

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ‘ਤੇ ਸਥਿਤ ਮੈਰਿਜ ਪੈਲੇਸ/ ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ ਅਤੇ ਹੋਰ ਸਮਾਗਮ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸ/ਹੋਟਲ ਦੇ ਅੰਦਰ ਅਤੇ ਬਾਹਰ ਫਾਇਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਹ ਹੁਕਮ 10 ਜਨਵਰੀ 2021 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here