ਜਿਲੇ ਵਿੱਚ ਆਏ 19 ਨਵੇਂ ਪਾਜੇਟਿਵ ਕੇਸ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1341 ਨਵੇਂ ਸੈਂਪਲ ਲੈਣ ਨਾਲ ਅਤੇ 1229 ਸੈਂਪਲਾਂ ਦੀ ਰਿਪਰੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ ਨਵੇਂ 19  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6477 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 171665 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 164618 ਸੈਂਪਲ ਨੈਗਟਿਵ,  ਜਦਕਿ 1749 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 226 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 185,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6066 ਹਨ  ।

Advertisements

ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 19  ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 6  ਕੇਸ ਸਬੰਧਿਤ ਹਨ ਜਦਕਿ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 13  ਪਾਜੇਟਵ ਮਰੀਜ ਹਨ  । ਜਿਲੇ ਵਿੱਚ ਕੋਰੋਨਾ ਬਿਮਾਰੀ ਨਾਲ ਇਕ ਮੌਤ ਹੋਈ ਹੈ  ਜਿਨਾਂ ਵਿੱਚ (1) 75 ਸਾਲਾ ਵਿਆਕਤੀ ਵਾਸੀ ਪਿਪਲਾਵਾਲ ਦੀ ਮੌਤ  ਦੀ ਮੌਤ  ਮੈਡੀਕਲ ਕਾਲਿਜ ਅਮ੍ਰਿਤਸਰ (2) 65 ਸਾਲਾ ਔਰਤ ਫਹਿਤੇਗੜ ਨਿਆੜਾ ਮੌਤ ਆਈ. ਵੀ. ਵਾਈ. ਹੁਸ਼ਿਆਰਪੁਰ । ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।  

LEAVE A REPLY

Please enter your comment!
Please enter your name here