ਜਿਲੇ ਵਿੱਚ 30 ਹੋਰ ਨਵੇ ਪਾਜੇਟਿਵ ਮਰੀਜ, 189 ਕੇਸ ਐਕਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1563 ਨਵੇ ਸੈਪਲ ਲੈਣ  ਨਾਲ ਅਤੇ 1596 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , ਨਵੇ 30  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6507 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 173228 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  166190 ਸੈਪਲ  ਨੈਗਟਿਵ,  ਜਦ ਕਿ 1716 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 226 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 189.,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6092 ਹਨ ।

Advertisements

ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 30  ਪਾਜੇਟਿਵ ਕੇਸ ਆਏ ਹਨ, ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 21  ਪਾਜੇਟਵ ਮਰੀਜ ਹਨ  । ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ 

LEAVE A REPLY

Please enter your comment!
Please enter your name here