ਵਿਦਿਆਰਥੀਆਂ ਦੀ ਪੜਾਈ ਤੇ ਚੰਗੇ ਭਵਿੱਖ ਨੂੰ ਵੇਖਦਿਆਂ ਸਿਹਤ ਵਿਭਾਗ ਨੇ ਬੱਚਿਆਂ ਦੇ ਮਾਂ-ਬਾਪ ਨੂੰ ਸਕੂਲ ਭੇਜਣ ਦੀ ਕੀਤੀ ਅਪੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਵੱਲੋ ਕੀਤੇ ਜਾ ਰਹੇ ਚੈੱਕਅਪ ਦੀ ਲੜੀ ਵਿੱਚ ਸਮੂਹ ਸਟਾਫ ਮੈਬਰਾਂ ਦਾ ਕਰੋਨਾ ਟੈਸਟ ਕੀਤਾ ਗਿਆ, ਜਿਸ ਵਿੱਚ ਸਟਾਫ ਮੈਬਰਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ।

Advertisements

ਇਸ ਮੌਕੇ ਤੇ ਸਕੁਲ ਦੇ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਸਕੂਲ ਦਾ ਸਮੂਹ ਸਟਾਫ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਦਾ ਹੈ ਅਤੇ ਵਿਦਿਆਰਥੀਆਂ ਨੂੰ ਵੀ ਇਸ ਬਾਰੇ ਜਾਗਰੂਕ ਕੀਤਾ ਜਾਂਦਾਹੈ। ਉਹਨਾ ਸਕੂਲ ਵਿੱਚ ਪੜਦੇ ਸਮੂਹ 9ਵੀਂ ਤੋ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਂ-ਬਾਪ ਨੂੰ ਆਪਣੇ ਬੱਚਿਆ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਭੇਜਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here