ਜਿਲੇ ਵਿੱਚ ਆਏ 23 ਨਵੇਂ ਪਾਜੇਟਿਵ ਕੇਸ, 1 ਦੀ ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1520 ਨਵੇਂ ਸੈਂਪਲ ਲੈਣ  ਨਾਲ ਅਤੇ 1587 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , ਨਵੇਂ 23 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6731 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 182845 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 175525 ਸੈਂਪਲ ਨੈਗਟਿਵ,  ਜਦਕਿ 1821 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 236 ਹੈ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 203,  ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6292 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 23 ਪਾਜੇਟਿਵ ਕੇਸ ਆਏ ਹਨ,  ਸ਼ਹਿਰ ਹੁਸ਼ਿਆਰਪੁਰ 4 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 19  ਪਾਜੇਟਿਵ ਮਰੀਜ ਹਨ। ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ (1) 76  ਸਾਲਾ ਵਿਆਕਤੀ ਵਾਸੀ ਸਾਨੀਆ ਸਿਹਤ ਕੇਦਰ ਬੁਢਾਬੜ ਦੀ ਮੌਤ ਐਮ ਐਚ ਜਲੰਧਰ ।

ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here