ਹੁਸ਼ਿਆਰਪੁਰ ਜਿਲੇ ਵਿੱਚ 19 ਨਵੇ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 6750, ਮੋਤਾਂ ਦੀ ਗਿਣਤੀ 240

ਹੁਸ਼ਿਆਰਪੁਰ: ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  954 ਨਵੇ ਸੈਪਲ ਲੈਣ  ਨਾਲ ਅਤੇ 1367 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , ਨਵੇ 19 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6750 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 183799 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  176885 ਸੈਪਲ  ਨੈਗਟਿਵ,  ਜਦ ਕਿ 1398 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 240 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 192 ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6318 ਹਨ  । ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 19 ਪਾਜੇਟਿਵ ਕੇਸ ਆਏ ਹਨ ।  

Advertisements

ਹੁਸ਼ਿਆਰਪੁਰ ਸ਼ਹਿਰ ਦੇ  07 ਅਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  12  ਪਾਜੇਟਵ ਮਰੀਜ ਹਨ ਤੇ04 ਮੋਤਾਂ ਹੋਰ ਹੋਈਆਂ ਹਨ ।  ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here