Tuesday, October 13, 2026
Home Latest ਪਿੰਡ ਮੁਰਾਦਪੁਰ ਨਰਿਆਲ ਵਿੱਚ 5ਵਾਂ ਸਲਾਨਾਂ ਵਾਲੀਬਾਲ ਟੂਰਨਾਮੈਂਟ 27 ਨਵੰਬਰ ਨੂੰ

ਪਿੰਡ ਮੁਰਾਦਪੁਰ ਨਰਿਆਲ ਵਿੱਚ 5ਵਾਂ ਸਲਾਨਾਂ ਵਾਲੀਬਾਲ ਟੂਰਨਾਮੈਂਟ 27 ਨਵੰਬਰ ਨੂੰ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼)। ਰਿਪੋਰਟ- ਰਿਸ਼ੀਪਾਲ।  ਪਿੰਡ ਮੁਰਾਦਪੁਰ ਨਰਿਆਲ ਵਿੱਚ 5 ਵਾਂ ਸਲਾਨਾ ਵਾਲੀਬਾਲ ਟੂਰਨਾਮੈਂਟ 27 ਨੂੰ  ਕਰਵਾਇਆ ਜਾਵੇਗਾ। ਪਿੰਡ ਵਾਸੀਆਂ ਅਤੇ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਵਿੱਚੋਂ ਚੋਟੀ ਦੀਆਂ 18 ਟੀਮਾਂ ਭਾਗ ਲੈਣਗੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ।

Advertisements

LEAVE A REPLY

Please enter your comment!
Please enter your name here