ਜਿਲੇ ਵਿੱਚ ਆਏ 16 ਨਵੇਂ ਪਾਜੇਟਿਵ ਕੇਸ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1098 ਨਵੇਂ ਸੈਂਪਲ ਲੈਣ ਨਾਲ ਅਤੇ 1086 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , 16 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7719 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 233025 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 224733 ਸੈਂਪਲ ਨੈਗਟਿਵ ਜਦਕਿ 2178 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 310 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 118 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7291 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਆਏ ਹਨ, ਸ਼ਹਿਰ ਹੁਸ਼ਿਆਰਪੁਰ 4 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 12 ਪਾਜੇਟਵ ਮਰੀਜ ਹਨ। ਇਹ ਦੋਨੋ ਵਿਆਕਤੀ ਕੋਰਨਾ ਪਜੇਟਿਵ ਸਨੁ (1) 55 ਸਾਲਾ ਔਰਤ ਵਾਸੀ ਪਿਪਲਾਵਾਲਾ ਦੀ ਮੌਤ ਹੋਈ ਮੈਡੀਕਲ ਕਾਲਿਜ ਅਮ੍ਰਿਤਸਰ (2) 63 ਸਾਲਾ ਵਿਆਕਤੀ ਵਾਸੀ ਟਾਂਡਾ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here