ਜਿਲੇ ਵਿੱਚ 16 ਨਵੇਂ ਪਾਜੇਟਿਵ ਕੇਸ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7827

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) | ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2034 ਨਵੇ ਸੈਪਲ ਲੈਣ  ਨਾਲ ਅਤੇ 2593 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 16 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7827 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 248280 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 237725 ਸੈਪਲ  ਨੈਗਟਿਵ,  ਜਦ ਕਿ 4337 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 316  ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 98,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7413  ਹਨ । 

Advertisements

ਸਿਵਲ ਸਰਜਨ  ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 16 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 11 ਪਾਜੇਟਵ ਮਰੀਜ ਹਨ  ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here