Friday, October 23, 2026
Home Hoshiarpur ਜਿਲੇ ਵਿੱਚ 20 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ...

ਜਿਲੇ ਵਿੱਚ 20 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7873

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 590 ਨਵੇ ਸੈਪਲ ਲੈਣ ਨਾਲ ਅਤੇ 3503 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 20 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7873 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 254376 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  245590 ਸੈਪਲ ਨੈਗਟਿਵ,  ਜਦ ਕਿ2569  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 320  ਹੈ । ਐਕਟਿਵ ਕੇਸਾ ਦੀ ਗਿਣਤੀ  106  ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7447  ਹਨ । 

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 20 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ 8  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 12 ਪਾਜੇਟਵ ਮਰੀਜ ਹਨ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।  

LEAVE A REPLY

Please enter your comment!
Please enter your name here