ਜਿਲੇ ਵਿੱਚ 1 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7932, ਮੌਤਾਂ ਦੀ ਗਿਣਤੀ 327

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 685 ਨਵੇ ਸੈਂਪਲ ਲੈਣ  ਨਾਲ ਅਤੇ   1127 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 1 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7932 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 262320 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  254131 ਸੈਂਪਲ ਨੈਗਟਿਵ,  ਜਦ ਕਿ 1904 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 327 ਹੈ । ਐਕਟਿਵ ਕੇਸਾ ਦੀ ਗਿਣਤੀ  50 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7555  ਹਨ।

Advertisements

 ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 1 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here