18 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7970

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1192 ਨਵੇ ਸੈਪਲ ਲੈਣ ਨਾਲ ਅਤੇ 1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 18 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7970 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 266935 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 257659 ਸੈਪਲ  ਨੈਗਟਿਵ, ਜਦ ਕਿ 2962 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 328 ਹੈ । ਐਕਟਿਵ ਕੇਸਾ ਦੀ ਗਿਣਤੀ 54 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7588 ਹਨ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 18 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ ਤੇ 14 ਮਰੀਜ ਜਿਲੇ ਦੇ ਸਿਹਤ ਕੇਦਰਾਂ ਨਾਲ ਸਬੰਧਿਤ ਹੈ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ। 

LEAVE A REPLY

Please enter your comment!
Please enter your name here