ਕੋਰੋਨਾ ਨਾਲ ਇੱਕ ਹੋਰ ਦੀ ਮੋਤ, ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 8001

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1109 ਨਵੇ ਸੈਪਲ ਲੈਣ ਨਾਲ ਅਤੇ1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 12 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8001 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 269268 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  260731 ਸੈਪਲ  ਨੈਗਟਿਵ,  ਜਦ ਕਿ 2204 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 330 ਹੈ।

Advertisements

ਐਕਟਿਵ ਕੇਸਾ ਦੀ ਗਿਣਤੀ  44 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7573  ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 21 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 11 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 10 ਮਰੀਜ ਹਨ  । ਜਿਲੇ  ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 82 ਸਾਲਾ ਔਰਤ ਵਾਸੀ ਗੜਦੀਵਾਲਾ  ਮੌਤ ਹੋਈ ਨਿਜੀ ਹਸਪਤਾਲ ਜਲੰਧਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here