ਜਿਲੇ ਵਿੱਚ ਆਏ 7 ਨਵੇਂ ਪਾਜੇਟਿਵ ਮਰੀਜ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1102 ਨਵੇਂ ਸੈਂਪਲ ਲੈਣ ਨਾਲ ਅਤੇ 1197 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , 7 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8032 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 273902 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 265393 ਸੈਪਲ ਨੈਗਟਿਵ, ਜਦਕਿ 2158 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 332 ਹੈ । ਐਕਟਿਵ ਕੇਸਾ ਦੀ ਗਿਣਤੀ 57 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7643 ਹਨ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 7 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 4 ਪਾਜੇਟਿਵ ਮਰੀਜ ਹਨ ਤੇ 3 ਮਰੀਜ ਜਿਲੇ ਦੇ ਸਿਹਤ ਕੇਦਰਾਂ ਨਾਲ ਸਬੰਧਿਤ ਹੈ । ਜਿਲੇ ਵਿੱਤ ਕਰੋਨਾ ਬਿਮਾਰੀ ਨਾਲ 1 ਮੋਤ ਹੋਈ ਹੈ 82 ਸਾਲਾ ਵਿਆਕਤੀ ਸਿਵਲ ਲਿਨ ਹੁਸ਼ਿਆਰਪੁਰ ਮੌਤ ਅਪੋਲੋ ਹਸਪਤਾਲ ਲੁਧਿਆਣਾ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here