ਮਿਊਂਸਪਲ ਚੋਣਾਂ-2021: ਪਹਿਲੇ ਦਿਨ ਇਕ ਨਾਮਜਦਗੀ ਪੱਤਰ ਹੋਇਆ ਦਾਖਲ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਮਿਊਂਸਪਲ ਚੋਣਾਂ-2021 ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਨਗਰ ਕੌਂਸਲ ਦਸੂਹਾ ਵਿੱਚ ਇਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

Advertisements

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਕੀ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ ਵਿੱਚ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ। 

LEAVE A REPLY

Please enter your comment!
Please enter your name here