ਜਿਲੇ ਵਿੱਚ 7 ਨਵੇਂ ਪਾਜੇਟਿਵ ਮਰੀਜ, 1 ਮੋਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 726 ਨਵੇ ਸੈਪਲ ਲੈਣ ਨਾਲ ਅਤੇ 1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 7 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8047 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 275863 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  267691 ਸੈਪਲ  ਨੈਗਟਿਵ,  ਜਦਕਿ 1816  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 337  ਹੈ । ਐਕਟਿਵ ਕੇਸਾ ਦੀ ਗਿਣਤੀ  55 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7655 ਹਨ। 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 7 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ  ਤੇ ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ ।  ਜਿਲੇ ਵਿੱਚ ਕਰੋਨਾ ਬਿਮਾਰੀ ਨਾਲ 1 ਮੋਤ ਹੋਈ ਹੈ 78 ਸਾਲਾ ਔਰਤ ਤਲਵੰਡੀ ਡੰਡੀਆ ਮੌਤ ਨਿਜੀ ਹਸਪਤਾਲ ਜਲੰਧਰ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here