ਜਿਲੇ ਵਿੱਚ 3 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8050

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 522ਨਵੇ ਸੈਪਲ ਲੈਣ  ਨਾਲ ਅਤੇ  1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8050 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 276385 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 268738 ਸੈਪਲ  ਨੈਗਟਿਵ,  ਜਦਕਿ 1288 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 337 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  41 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7672 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 3 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 2 ਮਰੀਜ ਹਨ    ।   ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here