ਜ਼ਿਲੇ ਵਿੱਚ (ਦਿਹਾਤੀ) ’ਚ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਥਾਵਾਂ ’ਤੇ ਛੱਡਣ ਦੀ ਮਨਾਹੀ

ਜਲੰਧਰ (ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆ ਨੂੰ ਸ਼ਰੇਆਮ ਸੜਕਾਂ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।

Advertisements

ਇਹ ਹੁਕਮ ਲਾਗੂ ਕਰਵਾਉਣ ਦੀ ਜਿੰਮੇਵਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤੇ ਪੁਲਿਸ ਵਿਭਾਗ ਦੀ ਹੋਵੇਗੀ। ਇਹ ਹੁਕਮ 31.03.2021 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here