ਜਿਲੇ ਵਿੱਚ 8 ਨਵੇਂ ਪਾਜੇਟਿਵ ਮਰੀਜ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1094 ਨਵੇ ਸੈਪਲ ਲੈਣ  ਨਾਲ ਅਤੇ   787 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 8 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8078 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 279071 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  270824 ਸੈਪਲ  ਨੈਗਟਿਵ,  ਜਦਕਿ 1864  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 338  ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  62 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7690 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 8 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ  ਤੇ ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ ।  ਕਰੋਨਾ ਨਾਲ ਜਿਲੇ ਵਿੱਚ ਇਕ ਮੌਤ ਹੋਈ ਹੈ (1) 80 ਸਾਲਾ ਵਿਆਕਤੀ ਵਾਸੀ ਬਾਠੇ ਬਲਾਕ ਚੱਕੋਵਾਲ ,  ਮੌਤ ਹੋਈ ਐਮ. ਐਚ. ਜਲੰਧਰ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here