ਜਲੰਧਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਗਨ ਸ਼ਸ਼ਤਰ ਅਤੇ ਤੇਜ਼ਧਾਰ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਹਨਾਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਵਿੱਚ ਚੋਣਾਂ ਹੋੇ ਰਹੀਆਂ ਹਨ ਉਨਾਂ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਕੂਏ ,ਬਰਛੇ ਤ੍ਰਿਸੂਲ ਆਦਿ ਚੁੱਕਣ ’ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਹ ਹੁਕਮ 03.02.2021 ਤੋਂ 21.02.2021 ਤੱਕ ਲਾਗੂ ਰਹੇਗਾ।  

LEAVE A REPLY

Please enter your comment!
Please enter your name here