ਜਿਲੇ ਵਿੱਚ 3 ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 8081, ਇਕ ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1038 ਨਵੇ ਸੈਪਲ ਲੈਣ ਨਾਲ ਅਤੇ 888 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8081 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 280109 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  271709ਸੈਪਲ  ਨੈਗਟਿਵ,  ਜਦ ਕਿ 2014  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 338  ਹੈ । ਐਕਟਿਵ ਕੇਸਾ ਦੀ ਗਿਣਤੀ 67 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7695 ਹਨ। 

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 3 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ ਤੇ ਮਰੀਜ ਜਿਲੇ ਦੇ ਸਿਹਤ ਕੇਦਰਾਂ ਨਾਲ ਸਬੰਧਿਤ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here