ਜਿਲੇ ਵਿੱਚ 8 ਨਵੇਂ ਪਾਜੇਟਿਵ ਮਰੀਜ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  459 ਨਵੇ ਸੈਪਲ ਲੈਣ  ਨਾਲ ਅਤੇ   945  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ   ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8181 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 289371 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  281788  ਸੈਪਲ  ਨੈਗਟਿਵ,  ਜਦ ਕਿ 1107 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 349  ਹੈ । ਐਕਟਿਵ ਕੇਸਾ ਦੀ ਗਿਣਤੀ  90  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7794 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 2  ਪਾਜੇਟਿਵ ਮਰੀਜ ਹਨ, ਤੇ  ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ  (1) 70 ਸਾਲਾ ਵਿਆਕਤੀ ਵਾਸੀ ਬਹਿਲਵਾਲ ਯੋਗਨ  ਦੀ ਮੌਤ ਨਿਜੀ ਹਸਪਤਾਲ ਜਲੰਧਰ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here