ਜਿਲੇ ਵਿੱਚ 6 ਨਵੇਂ ਕੇਸ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  965 ਨਵੇ ਸੈਪਲ ਲੈਣ  ਨਾਲ ਅਤੇ   462  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  06 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8199  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 291253 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  283047 ਸੈਪਲ  ਨੈਗਟਿਵ,  ਜਦ ਕਿ 1709  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 353 ਹੈ । ਐਕਟਿਵ ਕੇਸਾ ਦੀ ਗਿਣਤੀ  101  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7812 ਹੈ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 06 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 03  ਪਾਜੇਟਿਵ ਮਰੀਜ ਹਨ, ਤੇ  ਬਾਕੀ 03 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆਂ ਹਨ।(1) 60 ਸਾਲਾ ਵਿਆਕਤੀ ਵਾਸੀ ਮਨੋਲੀਆ ਬਲਾਕ ਪਾਲਦੀ ਦੀ ਮੌਤ ਸਰਕਾਰੀ ਮੌਡੀਕਲ ਕਲਿਜ ਚੰਡੀਗੜ (2) 50 ਸਾਲਾ ਵਿਆਕਤੀ ਵਾਸੀ ਧਿਮਾਈ ਦੀ ਮੌਤ ਸਿਵਲ ਹਸਪਤਾਲ ਤੋ ਰੈਫਰ ਕਰਨ ਦੋਰਾਨ ਰਸਤੇ ਵਿੱਚ ਹੋਈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।Attachments area

LEAVE A REPLY

Please enter your comment!
Please enter your name here