ਜਿਲੇ ਵਿੱਚ 10 ਨਵੇਂ ਪਾਜੇਟਿਵ ਮਰੀਜ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  905  ਨਵੇ ਸੈਪਲ ਲੈਣ ਨਾਲ ਅਤੇ 975 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  10  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8209 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 292153 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  284013  ਸੈਪਲ  ਨੈਗਟਿਵ,  ਜਦ ਕਿ 1633 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 354  ਹੈ । ਐਕਟਿਵ ਕੇਸਾ ਦੀ ਗਿਣਤੀ  105  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7829 ਹੈ ।

Advertisements

 ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 10 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ  ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 60 ਸਾਲਾ ਵਿਆਕਤੀ ਵਾਸੀ ਹੇੜੀਆ, ਬਲਾਕ ਹਾਰਟਾ ਬਡਲਾ ਦੀ ਮੌਤ ਡੀ. ਐਮ. ਸੀ. ਲੁਧਿਆਣਾ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here