ਜਿਲੇ ਵਿੱਚ 18 ਨਵੇਂ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1533 ਨਵੇ ਸੈਪਲ ਲੈਣ  ਨਾਲ ਅਤੇ   869 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  18 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8341  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 298310 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  289323 ਸੈਪਲ  ਨੈਗਟਿਵ,  ਜਦਕਿ 2350 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 359 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 201  ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7911 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 18 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 06  ਪਾਜੇਟਿਵ ਮਰੀਜ ਹਨ, ਤੇ  ਬਾਕੀ 12 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤਾਂ ਹੋਈਆਂ ਹਨ।(1) 83 ਸਾਲਾ ਵਿਆਕਤੀ ਵਾਸੀ ,ਸਲੇਮ ਪੁਰ ਦੀ ਮੌਤ ਸਰਕਾਰੀ ਮੌਡੀਕਲ ਕੈਪੀਟਿਲ ਹਸਪਤਾਲ ਜਲੰਧਰ । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here