ਜਿਲੇ ਵਿੱਚ 50 ਨਵੇਂ ਪਾਜੇਟਿਵ ਕੇਸ, 2 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2149  ਨਵੇ ਸੈਪਲ ਲੈਣ ਨਾਲ ਅਤੇ 1311ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 50 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8391 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 298926 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  289711 ਸੈਪਲ  ਨੈਗਟਿਵ,  ਜਦਕਿ 2521 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 187 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 361 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  244 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7928 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 50 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 10 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 40 ਮਰੀਜ ਹਨ । ਜਿਲੇ ਵਿੱਚ ਕਰੋਨਾ ਨਾਲ ਦੋ ਮੌਤ ਹੋਈ ਹੈ ,(1) 53 ਸਾਲਾ ਔਰਤ ਵਾਸੀ ਆਲਮਪੁਰ ਬਲਾਕ ਮੰਡ ਭੰਡੇਰ  ਦੀ ਮੌਤ ਕੈਪਟਿਲ ਹਸਪਾਤਲ ਵਿਖੇ ਹੋਈ ਹੈ(2) 76ਸਾਲਾ ਔਰਤ ਵਾਸੀ ਰਾਜਨੀ ਵਾਸੀ ਹਾਰਟਾ ਬਡਲਾ ਮੌਤ ਹੋਈ ਕੈਪਟਿਲ ਹਸਪਾਤਲ ਜਲੰਧਰ।ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here