ਵਿਧਾਇਕ ਆਦਿਆ ਨੇ ਹਲਕੇ ਦੇ ਲੋਕਾਂ ਨੂੰ ਮਿਲਕੇ ਸਮਸਿਆਵਾਂ ਦਾ ਕੀਤਾ ਨਿਪਟਾਰਾ

ਸ਼ਾਮ ਚੁਰਾਸੀ(ਦ ਸਟੈਲਰ ਨਿਊਜ਼)। ਸ਼ਾਮ ਚੁਰਾਸੀ ਹਲਕੇ ਦੇ ਵਿਧਾਇਕ ਪਵਨ ਆਦਿਆ ਨੇ ਅਪਣੇ ਘਰ ਆਏ ਅਪਣੇ ਹਲਕੇ ਦੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਨੇ ਘਰ ਆਏ ਹਰ ਨਾਗਰਿਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਲਦ ਹੀ ਸਮੱਸਿਆ ਹੱਲ ਕਰਨ ਦਾ ਉਨ੍ਹਾਂ ਨੂੰ ਯਕੀਨ ਦਿਲਾਇਆ।

Advertisements

ਪਵਨ ਆਦੀਆਂ ਨੇ ਲੋਕਾਂ ਨੂੰ ਕਿਹਾ ਕਿ ਉਹ ਸਬ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਉਨ੍ਹਾਂ ਸਾਰਿਆਂ ਦੀਆਂ ਮੁਸ਼ਕਿਲਾਂ ਦਾ ਹੱਲ ਜਲਦ ਕਰਨਗੇ।ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਹਰ ਸਮੇਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜਿਰ ਰਹਿਣਗੇ।

LEAVE A REPLY

Please enter your comment!
Please enter your name here