ਵਿਧਾਇਕ ਆਦਿਆ ਨੇ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬੁਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ: ਅਭਿਸ਼ੇਕ ਕੁਮਾਰ। ਵਿਧਾਇਕ ਪਵਨ ਆਦਿਆ ਨੇ ਅਪਣੇ ਹਲਕੇ ਸ਼ਾਮ ਚੋਰਾਸੀ ਦੇ ਕੰਡੀ ਦੇ ਪਿੰਡ ਵਿੱਚ ਪੰਜਾਬ ਸਰਕਾਰ ਵੱਲੋਂ ਅੰਬੂਲੈਂਸ ਸਰਬਤ ਸਿਹਤ ਬੀਮਾ ਯੋਜਨਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤਾਂ ਜੋ ਹਲਕੇ ਦੇ ਲੋਕ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਂ ਸਕਣ।

Advertisements

ਪੰਜਾਬ ਸਰਕਾਰ ਦੇ ਇਸ ਕਾਰਜ ਤੋਂ ਸਥਾਨਿਕ ਨਿਵਾਸੀ ਬਹੁਤ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਮੁਸੀਬਤ ਸਮੇ ਐਮਰਜੇਂਸੀ ਵਿੱਚ ਉਨ੍ਹਾਂ ਨੂੰ ਜੋ ਮੁਸ਼ਕਿਲ ਆਉਂਦੀ ਸੀ ਉਹ ਹੁਣ ਦੂਰ ਹੋ ਜਾਵੇਗੀ ।ਪਵਨ ਆਦੀਆਂ ਨੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਅਤੇ ਉਨ੍ਹਾਂ ਨੂੰ ਆ ਰਹੀ ਹਰ ਮੁਸ਼ਕਿਲ ਦਾ ਹੱਲ ਉਹ ਜਲਦ ਤੋਂ ਜਲਦ ਕਰਦੇ ਰਹਿਣਗੇ।ਪਵਨ ਆਦੀਆਂ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਹਲਕੇ ਦੇ ਲੋਕ ਦੀ ਸੇਵਾ ਲਈ ਹਮੇਸ਼ਾ ਹਾਜਰ ਹਨ।

LEAVE A REPLY

Please enter your comment!
Please enter your name here