ਜਿਲੇ ਵਿੱਚ 41 ਨਵੇਂ ਪਾਜੇਟਿਵ ਮਰੀਜ, 4 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2233  ਨਵੇ ਸੈਪਲ ਲੈਣ  ਨਾਲ ਅਤੇ 2646 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 41 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8533 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 308071 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  296900 ਸੈਪਲ  ਨੈਗਟਿਵ,  ਜਦ ਕਿ 4326 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 197 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 370 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  388 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8001 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 41 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 32 ਮਰੀਜ ਹਨ । ਜਿਲੇ ਵਿੱਚ ਕਰੋਨਾ ਨਾਲ ਚਾਰ  ਮੌਤਾ ਹੋਈਆ ਹਨ । (1) 83  ਸਾਲਾ ਵਿਆਕਤੀ  ਵਾਸੀ ਫਹਿਤੇਪੁਰ  ਦੀ ਮੌਤ ਮੈਡੀਕਲ ਕਾਲਿਜ ਅਮਿਰਤਸਰ  ਵਿਖੇ ਹੋਈ ਹੈ(2) 76ਸਾਲਾ ਔਰਤ ਵਾਸੀ ਵਾਸੀ ਚੱਕ ਸਿੰਘਾ ਮੌਤ ਹੋਈ ਆਈ ਵੀ ਵਾਈ ਹਸਪਤਾਲ ਸ਼ਹੀਦ ਭਗਤ ਸਿੰਘ ਨਗਰ (3) 76 ਸਾਲਾ ਵਿਆਕਤੀ ਵਾਸੀ ਢੱਡੇ ਫਹਿਤੇ ਸਿੰਘ ਨਿਜੀ ਹਸਪਤਾਲ ਜਲੰਧਰ (4) 73 ਸਾਲਾ ਵਿਆਕਤੀ ਵਾਸੀ ਅਜੋਵਾਲ ਦੀ ਮੌਤ ਮੈਕਸ ਹਸਪਤਾਲ ਮੁਹਾਲੀ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here