ਜਿਲੇ ਵਿੱਚ 3 ਨਵੇਂ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1537 ਨਵੇ ਸੈਪਲ ਲੈਣ ਨਾਲ ਅਤੇ 67 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8586 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 309608 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 296965 ਸੈਪਲ  ਨੈਗਟਿਵ,  ਜਦ ਕਿ 5795 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ,197 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 371 ਹੈ । ਐਕਟਿਵ ਕੇਸਾ ਦੀ ਗਿਣਤੀ  317 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8043 ਹਨ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 3 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 1 ਮਰੀਜ ਹਨ ।ਜਿਲੇ ਵਿੱਚ ਕਰੋਨਾ ਨਾਲ ਦੋ ਮੌਤ ਹੋਈ ਹੈ ,(1) 70 ਸਾਲਾ ਵਿਆਕਤੀ  ਵਾਸੀ ਬੱਸੀਆਲਾ ਗੰੜਸੰਕਰ ਦੀ ਮੌਤ ਆਈ ਵੀ ਬਾਈ ਹਸਪਾਤ ਗੰੜਸੰਕਰ ਵਿਖੇ ਹੋਈ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here