47 ਨਵੇਂ ਮਰੀਜ ਆਉਣ ਨਾਲ ਗਿਣਤੀ ਹੋਈ 8670

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3204 ਨਵੇ ਸੈਪਲ ਲੈਣ ਨਾਲ ਅਤੇ 1598 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 47 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8670 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 315337 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 303319 ਸੈਪਲ  ਨੈਗਟਿਵ,  ਜਦ ਕਿ 5076 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 197 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 374    ਹੈ । ਐਕਟਿਵ ਕੇਸਾ ਦੀ ਗਿਣਤੀ  412 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8105 ਹੈ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ 47 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ  ਬਾਕੀ 42 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here