ਜਿਲੇ ਵਿੱਚ 8 ਨਵੇ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 8768, ਚਾਰ ਮੋਤਾਂ

ਹੁਸ਼ਿਆਰਪੁਰ 4 ਮਾਰਚ: ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2668ਨਵੇ ਸੈਪਲ ਲੈਣ  ਨਾਲ ਅਤੇ   170  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  8 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8768 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 320626  ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  305772  ਸੈਪਲ  ਨੈਗਟਿਵ,  ਜਦ ਕਿ 7769 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 379   ਹੈ । ਐਕਟਿਵ ਕੇਸਾ ਦੀ ਗਿਣਤੀ  443 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8203 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ, ਤੇ  ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ  । ਜਿਲੇ ਵਿੱਚ ਕੋਰੋਨਾ ਨਾਲ ਚਾਰ ਮੌਤਾ ਹੋਈਆ ਹਨ (1)  66 ਸਾਲਾ ਵਿਆਕਤੀ ਵਾਸੀ ਬੈਸਤਾਨ  ਦੀ ਮੌਤ ਪ੍ਰਈਵੇਟ ਹਸਪਤਾਲ ਜਲੰਧਰ (2) 72 ਸਾਲਾ ਵਿਆਕਤੀ ਵਾਸੀ ਫਹਿਤੇਪੁਰ ਦੀ ਮੌਤ ਆਈ ਵੀ ਬਾਈ ਹਸਪਤਾਲ ਹੁਸ਼ਿਆਰਪੁਰ (3) 75 ਸਾਲਾ ਵਿਆਕਤੀ ਵਾਸੀ ਧਾਮੀਆ ਦੀ ਮੌਤ ਆਈ ਵਾਈ ਹਸਪਤਾਲ (4) 65 ਸਾਲਾ ਵਾਸੀ ਮਨਵਤਾ ਨਗਰ ਹੁਸ਼ਿਆਰਪੁਰ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ  ਵਿਖੇ ਹੋਈ ਹੈ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here